ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਰਵੀਨਾ ਟੰਡਨ ।



ਰਵੀਨਾ ਨੇ ਆਪਣੇ ਫੈਸ਼ਨ ਸੈਂਸ ਨਾਲ ਹਰ ਕਿਸੇ ਨੂੰ ਕੀਤਾ ਇਮਪ੍ਰੈੱਸ।


ਰਵੀਨਾ ਦੇ ਲੁੱਕ ਨੂੰ ਦੇਖ ਉਮਰ ਦਾ ਅੰਦਾਜ਼ਾ ਲਗਾਉਣਾ ਮੁਸ਼ਕਿਲ।

ਰਵੀਨਾ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜਿਸ 'ਚ ਰਵੀਨਾ ਟੰਡਨ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਤਸਵੀਰਾਂ 'ਚ ਰਵੀਨਾ ਨੇ ਬਲੈਕ ਕਲਰ ਦੀ ਡਰੈੱਸ ਪਾਈ ਹੋਈ ਹੈ।



ਤਸਵੀਰਾਂ 'ਚ ਰਵੀਨਾ ਦਾ ਟੈਟੂ ਸਾਫ ਦਿਖਾਈ ਦੇ ਰਿਹਾ ਹੈ।

ਰਵੀਨਾ ਟੰਡਨ ਸੋਸ਼ਲ ਮੀਡੀਆ 'ਤੇ ਬਹੁਤ ਫੇਮਸ ਹੈ।

ਰਵੀਨਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।

ਹਰ ਰੋਜ਼ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।