ਹਾਲ ਹੀ 'ਚ ਰਵੀਨਾ ਟੰਡਨ ਨੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਮੇਕਅੱਪ ਦੇ ਨਾਲ ਕਈ ਤਰ੍ਹਾਂ ਦੇ ਐਕਸਪ੍ਰੈਸ਼ਨ ਕਰਦੀ ਨਜ਼ਰ ਆ ਰਹੀ ਹੈ 'ਮਸਤ ਮਸਤ ਗਰਲ' ਦੇ ਨਾਂ ਨਾਲ ਮਸ਼ਹੂਰ ਰਵੀਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਹਾਲ ਹੀ 'ਚ ਰਵੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਹਲਕੇ ਨੀਲੇ ਰੰਗ ਦੇ ਕੁੜਤੇ 'ਚ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਆਪਣੇ ਸਮੋਕੀ ਮੇਕਅੱਪ ਲੁੱਕ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਅੱਖਾਂ ਨੂੰ ਅਭਿਨੇਤਰੀ ਨੇ ਪ੍ਰਾਈਮਰ, ਆਈਸ਼ੈਡੋ, ਆਈਲਾਈਨਰ, ਕਾਜਲ ਤੇ ਮਸਕਾਰਾ ਨਾਲ ਸ਼ਿੰਗਾਰਿਆ ਹੈ ਇਸ ਦੇ ਨਾਲ ਹੀ ਉਸ ਨੇ ਆਪਣੇ ਲਿਪਸ 'ਤੇ ਮੈਟਲਿਕ ਬ੍ਰੌਂਜ਼ ਰੋਜ਼ ਲਿਪਸਟਿਕ ਲਗਾਈ ਹੈ ਇਸ ਲੁੱਕ ਦੇ ਨਾਲ ਹੀ ਅਦਾਕਾਰਾ ਰਵੀਨਾ ਟੰਡਨ ਨੇ ਕਈ ਤਰ੍ਹਾਂ ਦੇ ਐਕਸਪ੍ਰੈਸ਼ਨ ਵੀ ਦਿੱਤੇ ਹਨ ਜਿਸ ਨੂੰ ਦੇਖ ਕੇ ਪ੍ਰਸ਼ੰਸਕ ਰਵੀਨਾ ਟੰਡਨ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ