Rs 2000 Note Withdrawal: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ 2,000 ਰੁਪਏ ਦੇ ਨੋਟਾਂ ਵਿੱਚੋਂ 87 ਫੀਸਦੀ ਬੈਂਕਾਂ ਵਿੱਚ ਜਮ੍ਹਾਂ ਰਕਮ ਵਜੋਂ ਵਾਪਸ ਆ ਗਏ ਹਨ।