Reserve Bank Of India: ਵਿੱਤ ਮੰਤਰਾਲਾ ਅਤੇ ਰਿਜ਼ਰਵ ਬੈਂਕ (RBI) ਦੁਆਰਾ ਬੈਂਕਾਂ ਨੂੰ ਲੈ ਕੇ ਸਮੇਂ-ਸਮੇਂ 'ਤੇ ਕਈ ਵੱਡੇ ਕਦਮ ਚੁੱਕੇ ਜਾਂਦੇ ਹਨ। ਇਸ ਸਮੇਂ ਬੈਂਕਾਂ ਵਿੱਚ ਕਰੋੜਾਂ ਰੁਪਏ ਇਸ ਤਰ੍ਹਾਂ ਪਏ ਹਨ ਕਿ ਕੋਈ ਲੈਣ ਵਾਲਾ ਨਹੀਂ ਹੈ।