RBI MPC Meeting: ਭਾਰਤੀ ਰਿਜ਼ਰਵ ਬੈਂਕ ਨਾਲ ਜੁੜੀ ਵੱਡੀ ਖਬਰ ਆਈ ਹੈ। ਭਾਰਤੀ ਰਿਜ਼ਰਵ ਬੈਂਕ ਨੇ ਐਲਾਨ ਕੀਤਾ ਹੈ ਕਿ ਉਸਦੀ ਮੁਦਰਾ ਨੀਤੀ ਕਮੇਟੀ ਆਉਣ ਵਾਲੀ 3 ਨਵੰਬਰ ਨੂੰ ਇੱਕ ਮੀਟਿੰਗ ਕਰੇਗੀ।