Pollywood Celebs: ਪੰਜਾਬੀ ਸੰਗੀਤ ਜਗਤ ਨਾਲ ਜੁੜੇ ਸਿਤਾਰਿਆਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਹਮੇਸ਼ਾ ਵਾਈਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁਟਾਉਂਦੇ ਹਨ।