ਦਿਵਾਲੀ ਦਾ ਦਿਨ ਸਿੱਖ ਧਰਮ ਵਿੱਚ ਬੰਦੀ ਛੋੜ ਦਿਵਸ ਦੇ ਨਾਮ ਵਜੋਂ ਤਿਉਹਾਰ ਮਨਾਉਂਦੇ ਹਨ। ਜਾਣਕਾਰੀ ਦੇ ਮੁਤਾਬਕ ਸਿੱਖ ਧਰਮ ਦੇ ਵੱਧਦੇ ਪ੍ਰਭਾਵ ਨੂੰ ਵੇਖਦੇ ਹੋਏ ਬਾਦਸ਼ਾਹ ਜਹਾਂਗੀਰ ਨੇ ਸਿੱਖਾਂ ਦੇ ਛੇਂਵੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਬੰਦੀ ਬਣਾ ਲਿਆ ਉਸਨੇ ਹਰਗੋਬਿੰਦ ਸਾਹਿਬ ਜੀ ਨੂੰ ਗਵਾਲਿਅਰ ਦੇ ਕਿਲੇ ਵਿੱਚ ਕੈਦ ਕਰ ਦਿੱਤਾ