ਇਸ ਸਾਲ 21 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ ਜਾਵੇਗਾ

ਪੁਰਾਤਨ ਪਰੰਪਰਾ ਅਨੁਸਾਰ, ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਰਸ਼ਨੀ ਡਿਉੜੀ ਤੋਂ ਕੌਮ ਨੂੰ ਸੰਦੇਸ਼ ਜਾਰੀ ਕਰਨਗੇ

Published by: ਏਬੀਪੀ ਸਾਂਝਾ

ਨਾਨਕਸ਼ਾਹੀ ਕੈਲੰਡਰ ਅਨੁਸਾਰ, ਇਸ ਸਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ, ਇਸ ਸਾਲ ਸਰਕਾਰ ਵੱਲੋਂ ਜਾਰੀ ਕੈਲੰਡਰ ਅਤੇ ਡਾਇਰੀ ਅਨੁਸਾਰ

ਸੂਬੇ ਵਿੱਚ ਦੀਵਾਲੀ ਲਈ ਸਰਕਾਰੀ ਛੁੱਟੀ 20 ਅਕਤੂਬਰ ਸੋਮਵਾਰ ਨੂੰ ਘੋਸ਼ਿਤ ਕੀਤੀ ਗਈ ਹੈ

Published by: ਏਬੀਪੀ ਸਾਂਝਾ

ਜਿਸ ਕਾਰਨ ਆਮ ਲੋਕਾਂ ਅਤੇ ਸੰਗਤ ਵਿੱਚ ਕੁਝ ਭੰਬਲਭੂਸਾ ਪੈਦਾ ਹੋਇਆ ਹੈ।

Published by: ਏਬੀਪੀ ਸਾਂਝਾ

ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਇਸ ਸਾਲ ਦੇ ਨਾਨਕਸ਼ਾਹੀ ਕੈਲੰਡਰ ਅਨੁਸਾਰ

Published by: ਏਬੀਪੀ ਸਾਂਝਾ

ਬੰਦੀ ਛੋੜ ਦਿਵਸ/ਦੀਵਾਲੀ 21 ਅਕਤੂਬਰ, 5 ਕੱਤਕ ਨੂੰ ਮਨਾਈ ਜਾਵੇਗੀ

Published by: ਏਬੀਪੀ ਸਾਂਝਾ

ਇਸ ਸੰਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ 'ਤੇ ਵੀ ਉਪਲਬਧ ਹੈ।

Published by: ਏਬੀਪੀ ਸਾਂਝਾ

ਤੁਸੀਂ ਵੀ ਇਸ ਤਰੀਕ ਨੂੰ ਬੰਦੀ ਛੋੜ ਦਿਵਸ ਮਨਾ ਸਕਦੇ ਹੋ

Published by: ਏਬੀਪੀ ਸਾਂਝਾ