ਰੀਆ ਚੱਕਰਵਰਤੀ ਨੇ ਇੰਸਟਾ ਅਕਾਊਂਟ 'ਤੇ ਸਾੜੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਰੀਆ ਕਾਫੀ ਫਰੈਸ਼ ਲੁੱਕ 'ਚ ਪ੍ਰਸ਼ੰਸਕਾਂ ਨੂੰ ਆਕਰਸ਼ਿਤ ਕਰ ਰਹੀ ਹੈ ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੀ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਸਕੇ ਰੀਆ ਨੇ ਲੈਮਨ ਕਲਰ ਦੀ ਸਾੜੀ 'ਚ ਫੋਟੋ ਸ਼ੇਅਰ ਕਰਕੇ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੱਤਾ ਹੈ ਅਭਿਨੇਤਰੀ ਨੇ ਮੈਚਿੰਗ ਕਲਰ ਦਾ ਇੱਕ ਸਲੀਵਲੇਸ ਬਲਾਊਜ਼ ਪਹਿਨਿਆ ਹੈ ਉਸ ਨੇ ਸਾਫਟ ਕਰਲ ਹੇਅਰਸਟਾਈਲ ਅਤੇ ਮੈਚਿੰਗ ਈਅਰਰਿੰਗਸ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ ਰੀਆ ਚੱਕਰਵਰਤੀ ਆਪਣੀ ਮਨਮੋਹਕ ਮੁਸਕਰਾਹਟ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ ਪ੍ਰਸ਼ੰਸਕ ਉਸ ਦੇ ਅੰਦਾਜ਼ ਅਤੇ ਸਟਾਈਲ ਨੂੰ ਕਾਫੀ ਪਸੰਦ ਕਰ ਰਹੇ ਹਨ ਰਿਆ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2012 'ਚ ਤੇਲਗੂ ਫਿਲਮ ਨਾਲ ਕੀਤੀ ਸੀ ਅਦਾਕਾਰਾ ਨੇ 2013 'ਚ 'ਮੇਰੇ ਡੈਡ ਕੀ ਮਾਰੂਤੀ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ