ਲੋਕ ਅਕਸਰ ਸਰਦੀਆਂ ਦੇ ਮੌਸਮ ਵਿੱਚ ਰੰਮ ਪੀਣਾ ਪਸੰਦ ਕਰਦੇ ਹਨ। ਇਸ ਅਲਕੋਹਲ ਵਾਲੇ ਡ੍ਰਿੰਕ ਬਾਰੇ ਕਈ ਦਾਅਵੇ ਕੀਤੇ ਜਾਂਦੇ ਹਨ।