Rishabh Pant on tragic accident: ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਖੇਡ ਦੇ ਮੈਦਾਨ ਤੋਂ ਬਾਅਦ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।