ਰਿਸ਼ਭ ਪੰਤ ਫਿਲਹਾਲ ਆਪਣੀ ਸੱਟ ਤੋਂ ਉਭਰ ਰਹੇ ਹਨ। ਉਹ ਕਾਫੀ ਹੱਦ ਤੱਕ ਠੀਕ ਹੋ ਗਿਆ ਹੈ ਅਤੇ ਪੂਰੀ ਤਰ੍ਹਾਂ ਫਿੱਟ ਹੋਣ ਤੋਂ ਕੁਝ ਕਦਮ ਦੂਰ ਹੈ।