ਸਿਗਰਟ ਪੀਣ ਨਾਲ ਫੇਫੜਿਆਂ ਦੇ ਕੈਂਸਰ ਦਾ ਖਤਰਾ ਕਾਫੀ ਵੱਧ ਜਾਂਦਾ ਹੈ ਪਰ ਹਾਲ ਹੀ 'ਚ ਹੋਈ ਖੋਜ ਤੋਂ ਪਤਾ ਲੱਗਾ ਹੈ ਕਿ ਸਿਗਰਟ ਨਾ ਪੀਣ ਵਾਲਿਆਂ 'ਚ ਵੀ ਫੇਫੜਿਆਂ ਦੇ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ।