ਸਰਦੀਆ 'ਚ ਭੁੰਨਿਆ ਲਸਣ ਖਾਣ ਨਾਲ ਸਰੀਰ ਨੂੰ ਬਹੁਤ ਲਾਭ ਮਿਲਦਾ ਹੈ। ਇਸ 'ਚ ਬਹੁਤ ਸਾਰੇ ਰੋਗਾਣੂ ਨਾਸ਼ਕ ਤੱਤ ਪਾਏ ਜਾਂਦੇ ਹਨ।



ਇਹ ਸਰੀਰ ਦੀਆਂ ਬਹੁਤ ਸਾਰੀਆਂ ਲੋੜਾਂ ਨੂੰ ਪੂਰਾ ਕਰਦਾ ਹੈ।



ਆਓ ਜਾਣਦੇ ਹਾਂ ਇਸ ਦੇ ਫਾਇਦੇ:



ਖਾਲੀ ਪੇਟ ਭੁੰਨੇ ਹੋਏ ਲਸਣ ਨੂੰ ਖਾਣ ਨਾਲ ਕੋਲੈਸਟਰੌਲ ਦਾ ਪੱਧਰ ਘੱਟ ਜਾਂਦਾ ਹੈ।



ਭਾਰ ਨੂੰ ਘੱਟ ਕਰਨ 'ਚ ਵੀ ਇਹ ਬਹੁਤ ਮਦਦਗਾਰ ਹੈ। ਇਸ ਨਾਲ ਸਰੀਰ ਦੀ ਫੈਟ ਨੂੰ ਘੱਟਦੀ ਹੈ।



ਭੁੰਨਿਆ ਹੋਇਆ ਲਸਣ ਖਾਣ ਨਾਲ ਬਲੱਡਪ੍ਰੈਸ਼ਰ ਦੀ ਸਮੱਸਿਆ ਦੂਰ ਹੁੰਦੀ ਹੈ।



ਇਸ 'ਚ ਕਈ ਕਾਰਬੋਹਾਈਡਰੇਟ ਮੌਜੂਦ ਹੁੰਦੇ ਹਨ ਜੋ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੇ ਹਨ