ਮਨੋਰੰਜਨ ਜਗਤ ਦੇ ਕਈ ਕਲਾਕਾਰਾਂ ਦੀ ਜ਼ਿੰਦਗੀ 'ਚ ਕਈ ਵਾਰ ਅਜਿਹਾ ਤੂਫਾਨ ਆਉਂਦਾ ਹੈ ਜੋ ਉਨ੍ਹਾਂ ਦੇ ਕਰੀਅਰ ਨੂੰ ਵੀ ਖਤਮ ਕਰ ਜਾਂਦਾ ਹੈ। ਅਜਿਹੀ ਹੀ ਇੱਕ ਅਦਾਕਾਰਾ ਹੈ ਰੂਪਲ ਤਿਆਗੀ।