ਟੀਵੀ ਅਦਾਕਾਰਾ ਰੁਬੀਨਾ ਦਿਲਾਇਕ ਨੇ ਆਪਣੇ ਲੇਟੈਸਟ ਸਾੜੀ ਲੁੱਕ ਦੀ ਇੱਕ ਬਹੁਤ ਹੀ ਖੂਬਸੂਰਤ ਫੋਟੋ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਇਨ੍ਹੀਂ ਦਿਨੀਂ ਅਦਾਕਾਰਾ 'ਝਲਕ ਦਿਖਲਾ ਜਾ' ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ।