ਅਦਾਕਾਰਾ ਰੂਪਾਲੀ ਗਾਂਗੁਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਦਾਕਾਰਾ ਰੂਪਾਲੀ ਗਾਂਗੁਲੀ ਪੀਲੀ ਸਾੜੀ 'ਚ ਖੂਬਸੂਰਤ ਲੱਗ ਰਹੀ ਹੈ ਰੁਪਾਂਲੀ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨ ਫਾਲੋਇੰਗ ਹੈ ਰੂਪਾਲੀ ਗਾਂਗੁਲੀ ਨੇ ਸੋਸ਼ਲ ਮੀਡੀਆ 'ਤੇ ਰਾਧਾ ਦੇ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਨੁਪਮਾ ਦੀ ਖੂਬਸੂਰਤੀ ਦੇ ਲੋਕ ਕਾਇਲ ਹੋ ਰਹੇ ਹਨ ਟੀਵੀ ਇੰਡਸਟਰੀ ਦੇ ਹਿੱਟ ਸ਼ੋਅ 'ਅਨੁਪਮਾ' ਨਾਲ ਘਰ-ਘਰ ਮਸ਼ਹੂਰ ਹੋਈ ਅਦਾਕਾਰਾ ਰੂਪਾਲੀ ਗਾਂਗੁਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਨੁਪਮਾ ਸੋਸ਼ਲ ਮੀਡੀਆ 'ਤੇ ਪੋਸਟਾਂ ਕਾਰਨ ਵੀ ਲਾਈਮਲਾਈਟ ਵਿੱਚ ਆਉਂਦੀ ਹੈ ਰੂਪਾਲੀ ਗਾਂਗੁਲੀ ਨੇ ਇੰਸਟਾਗ੍ਰਾਮ ਹੈਂਡਲ ਤੋਂ ਰਾਧਾ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ