ਯੂਕਰੇਨ ਦੀ ਮਹਿਲਾ ਸੰਸਦ ਮੈਂਬਰ ਕਿਰਾ ਰੂਡਿਕ ਹੱਥ ਵਿੱਚ ਬੰਦੂਕ ਫੜੀ ਨਜ਼ਰ ਆ ਰਹੀ ਹੈ ਸੋਸ਼ਲ ਮੀਡੀਆ 'ਤੇ ਯੂਕਰੇਨੀ MP ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਸੰਸਦ ਮੈਂਬਰ ਕਿਰਾ ਰੂਡਿਕ ਦਾ ਕਹਿਣਾ ਹੈ ਕਿ ਉਹ ਦੇਸ਼ ਦੀ ਸੇਵਾ ਵਿਚ ਆਪਣੀ ਜਾਨ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ ਜਨੂੰਨ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਤਾਰੀਫ ਮਿਲ ਰਹੀ ਹੈ ਕਿਰਾ ਰੂਡਿਕ ਐਮਾਜ਼ਾਨ ਔਨਲਾਈਨ ਸ਼ਾਪਿੰਗ ਪਲੇਟਫਾਰਮ ਰਿੰਗ ਦੇ ਮੁੱਖ ਸੰਚਾਲਨ ਅਧਿਕਾਰੀ ਵਜੋਂ ਵੀ ਕੰਮ ਕਰ ਚੁੱਕੀ ਹੈ ਰੂਸੀ ਫੌਜ ਯੂਕਰੇਨ ਦੀ ਰਾਜਧਾਨੀ ਕੀਵ ਦੇ ਬਾਹਰੀ ਹਿੱਸੇ ਵਿੱਚ ਪਹੁੰਚ ਗਈ ਹੈ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਦੇਸ਼ ਦੇ ਨਾਗਰਿਕਾਂ ਨੂੰ ਦੇਸ਼ ਦੀ ਰੱਖਿਆ ਕਰਨ ਲਈ ਕੀਤੀ ਅਪੀਲ ਨਾਗਰਿਕਾਂ ਨੂੰ ਹਥਿਆਰ ਚੁੱਕ ਕੇ ਰੂਸੀ ਫੌਜ ਨਾਲ ਲੜਨ ਦੀ ਅਪੀਲ ਕੀਤੀ ਹੈ