ਰੂਸ ਤੇ ਯੂਕਰੇਨ ਵਿਚਾਲੇ ਕਈ ਮਹੀਨਿਆਂ ਤੋਂ ਚੱਲਿਆ ਤਣਾਅ ਜੰਗ ਵਿੱਚ ਬਦਲਿਆ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਵਿਰੁੱਧ ਜੰਗ ਦਾ ਐਲਾਨ ਕੀਤਾ
ਪੁਤਿਨ ਨੇ ਯੂਕਰੇਨ ਦੀ ਫੌਜ ਨੂੰ ਹਥਿਆਰ ਸੁੱਟ ਕੇ ਵਾਪਸ ਚਲੇ ਜਾਣ ਲਈ ਕਿਹਾ
ਇਸ ਤੋਂ ਬਾਅਦ ਯੂਕਰੇਨ ਦੇ ਵਿਦਰੋਹੀਆਂ ਦੇ ਕਬਜ਼ੇ ਵਾਲੇ ਇਲਾਕੇ ਤੇ ਰਾਜਧਾਨੀ ਕੀਵ ਵਿੱਚ ਵੱਡੇ ਧਮਾਕੇ ਹੋਣ ਦੀ ਖ਼ਬਰ ਆਈ
ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਕੁਝ ਫਨੀ ਮੀਮਜ਼ ਵੀ ਸ਼ੇਅਰ ਕੀਤੇ ਜਾ ਰਹੇ ਹਨ
ਮੀਮਜ਼ ਨੂੰ ਕਈ ਦੇਸ਼ਾਂ ਦੇ ਲੋਕ ਇਸ ਨੂੰ ਆਪਣੇ-ਆਪਣੇ ਟਵਿਟਰ ਅਕਾਊਂਟ 'ਤੇ ਸ਼ੇਅਰ ਕਰ ਰਹੇ ਹਨ
ਟਵੀਟ 'ਚ ਲਿਖਿਆ ਹੈ, ਸਭ ਤੋਂ ਵੱਡੀ ਸਿਰਦਰਦੀ ਰੂਸ ਦਾ ਗੁਆਂਢੀ ਦੇਸ਼ ਹੋਣਾ ਹੈ
ਪਿਛਲੇ ਨਵੰਬਰ ਤੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦਾ ਮਾਹੌਲ ਹੈ