Ruturaj Gaikwad Create History: ਮਹਾਰਾਸ਼ਟਰ ਦੇ ਸਲਾਮੀ ਬੱਲੇਬਾਜ਼ ਰਿਤੁਰਾਜ ਗਾਇਕਵਾੜ ਨੇ ਵਿਜੇ ਹਜ਼ਾਰੇ ਟਰਾਫੀ 'ਚ ਵੱਡਾ ਕਾਰਨਾਮਾ ਕੀਤਾ ਹੈ। ਇਸ ਵੱਕਾਰੀ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਮੈਚ ਵਿੱਚ ਗਾਇਕਵਾੜ ਨੇ ਇੱਕ ਓਵਰ ਵਿੱਚ 7 ਛੱਕੇ ਜੜੇ।