Sachin Tendulkar On Virat Kohli: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੈਸਟ ਮੈਚ ਪੋਰਟ ਆਫ ਸਪੇਨ 'ਚ ਖੇਡਿਆ ਜਾ ਰਿਹਾ। ਇਸ ਮੈਚ ਦੇ ਦੂਜੇ ਦਿਨ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਲਗਾਇਆ।