Salman Khan Bodyguard: ਸਲਮਾਨ ਖਾਨ ਦਾ ਬਾਡੀਗਾਰਡ ਸ਼ੇਰਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਅਦਾਕਾਰ ਦੇ ਬਾਡੀਗਾਰਡ ਦੀ ਮਾਂ ਪ੍ਰੀਮਤ ਕੌਰ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ।