Salman Khan Reveal Farrey Poster: ਬਾਲੀਵੁੱਡ ਦਬੰਗ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ 'ਟਾਈਗਰ 3' ਨੂੰ ਲੈ ਕੇ ਸੁਰਖੀਆਂ 'ਚ ਹਨ, ਉਥੇ ਹੀ ਉਹ ਮਾਮਾ ਹੋਣ ਦਾ ਆਪਣਾ ਫਰਜ਼ ਵੀ ਬਾਖੂਬੀ ਨਿਭਾ ਰਹੇ ਹਨ।