ਅਦਾਕਾਰਾ ਸਮੀਰਾ ਰੈੱਡੀ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਆਪ ਨੂੰ ਪਿਆਰ ਲਈ ਪ੍ਰੇਰਿਤ ਕਰਦੀ ਨਜ਼ਰ ਆਉਂਦੀ ਹੈ।