Samsung Cost Cutting: ਦੱਖਣੀ ਕੋਰੀਆ ਦੀ ਸਭ ਤੋਂ ਵੱਡੀ ਕੰਪਨੀ Samsung Electronicsਨੇ ਦੁਨੀਆ ਭਰ ਵਿੱਚ ਪੈਦਾ ਹੋਏ ਪ੍ਰਤੀਕੂਲ ਆਰਥਿਕ ਹਾਲਾਤ ਦੇ ਵਿਚਕਾਰ ਲਾਗਤਾਂ ਨੂੰ ਘਟਾਉਣ ਲਈ ਇੱਕ ਵੱਖਰਾ ਤਰੀਕਾ ਅਪਣਾਇਆ ਹੈ।