ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਅਤੇ ਹਲਕਾ ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਸੰਦੀਪ ਜਾਖੜ ਨੂੰ ਕਾਂਗਰਸ ਤੋਂ ਸਸਪੈਂਡ ਕਰ ਦਿੱਤਾ ਗਿਆ।