ਇਨ੍ਹਾਂ ਖਬਰਾਂ ਵਿਚਾਲੇ ਇਸ ਜੋੜੇ ਦੇ ਕਰੀਬੀ ਦੋਸਤ ਨੇ ਆਪਣੇ ਰਿਸ਼ਤੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਇਸ ਕਾਰਨ ਸਾਨੀਆ ਅਤੇ ਸ਼ੋਏਬ ਦੇ ਰਿਸ਼ਤੇ ਵਿੱਚ ਖਟਾਸ ਆ ਗਈ ਅਤੇ ਦੋਵਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ। ਹਾਲਾਂਕਿ ਦੋਹਾਂ ਨੇ ਆਪਣੇ ਤਲਾਕ ਦੀ ਖਬਰ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਨੇ ਆਪਣੇ ਬੇਟੇ ਇਜ਼ਹਾਨ ਮਿਰਜ਼ਾ ਦਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ।