Sania Mirza: ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 16 ਜਨਵਰੀ ਤੋਂ ਹੋਣ ਜਾ ਰਿਹਾ ਆਸਟ੍ਰੇਲੀਅਨ ਓਪਨ ਸਾਨੀਆ ਦਾ ਆਖਰੀ ਟੂਰਨਾਮੈਂਟ ਹੋਵੇਗਾ।