Sania Mirza's Insta Post: ਪਿਛਲੇ ਕੁਝ ਮਹੀਨਿਆਂ ਤੋਂ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕਈ ਮੀਡੀਆ ਰਿਪੋਰਟਾਂ ਵਿੱਚ ਤਾਂ ਇੱਥੋਂ ਤੱਕ ਕਿਹਾ ਗਿਆ ਹੈ ਕਿ ਇਹ ਰਿਸ਼ਤਾ ਤਲਾਕ ਤੱਕ ਪਹੁੰਚ ਗਿਆ ਹੈ।