Parineeti Chopra Wedding: ਹਾਲ ਹੀ 'ਚ ਪਰਿਣੀਤੀ ਚੋਪੜਾ ਨੇ ਰਾਘਵ ਚੱਢਾ ਨਾਲ ਵਿਆਹ ਕਰਵਾਇਆ ਹੈ। ਵਿਆਹ ਨਾਲ ਜੁੜੀਆਂ ਤਸਵੀਰਾਂ ਹਰ ਪਾਸੇ ਵਾਇਰਲ ਹੋ ਰਹੀਆਂ ਹਨ।