ਸਪਨਾ ਨੇ ਕੁਝ ਸਮਾਂ ਪਹਿਲਾਂ ਸਲਵਾਰ ਕਮੀਜ਼ 'ਚ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸਪਨਾ ਚੌਧਰੀ ਵੀ ਇਸ ਲੁੱਕ 'ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ।
ਇੰਨੀ ਦਿਨੀਂ ਸਪਨਾ ਚੌਧਰੀ ਦੇ ਇਕ ਤੋਂ ਬਾਅਦ ਇਕ ਗੀਤ ਰਿਲੀਜ਼ ਹੋ ਰਹੇ ਹਨ। ਹਾਲ ਹੀ 'ਚ ਉਸ ਦਾ ਗੀਤ ਦਮਨ, ਕਮੀਨੀ ਰਿਲੀਜ਼ ਹੋਇਆ ਸੀ, ਜਿਸ ਨੇ ਯੂ-ਟਿਊਬ 'ਤੇ ਧਮਾਲ ਮਚਾ ਦਿੱਤੀ ਸੀ।
ਸਪਨਾ ਚੌਧਰੀ ਨੇ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਤੋਂ ਕਾਫੀ ਪ੍ਰਸਿੱਧੀ ਹਾਸਲ ਕੀਤੀ। ਇਸ ਸ਼ੋਅ ਤੋਂ ਬਾਅਦ ਇਸ ਹਰਿਆਣਵੀ ਡਾਂਸਰ ਨੇ ਪੰਜਾਬੀ, ਭੋਜਪੁਰੀ ਅਤੇ ਹਿੰਦੀ ਸਿਨੇਮਾ ਵਿੱਚ ਵੀ ਹੱਥ ਅਜ਼ਮਾਇਆ।
ਦੱਸਣਯੋਗ ਹੈ ਕਿ ਸਪਨਾ ਚੌਧਰੀ ਨੇ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਤੋਂ ਕਾਫੀ ਪ੍ਰਸਿੱਧੀ ਹਾਸਲ ਕੀਤੀ।