ਬਾਲੀਵੁੱਡ ਦੀ ਬਬਲੀ ਅਭਿਨੇਤਰੀ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਜ਼ਰਾ ਹਟਕੇ ਜ਼ਰਾ ਬਚਕੇ' ਨੂੰ ਲੈ ਕੇ ਸੁਰਖੀਆਂ 'ਚ ਹੈ।