ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਪਹਾੜਾਂ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਮਨਾਲੀ 'ਚ ਰਹਿ ਰਹੀ ਹੈ ਹਾਲ ਹੀ 'ਚ ਅਦਾਕਾਰਾ ਨੇ ਹਿਮਾਚਲ ਦੀਆਂ ਵਾਦੀਆਂ 'ਚ ਘੁੰਮਣ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਸਾਰਾ ਦੇ ਇੰਸਟਾਗ੍ਰਾਮ 'ਤੇ ਨਜ਼ਰ ਮਾਰੀਏ ਤਾਂ ਇਹ ਸਾਫ ਹੈ ਕਿ ਉਸ ਨੂੰ ਪਹਾੜਾਂ ਵਿੱਚ ਘੁੰਮਣਾ ਪਸੰਦ ਹੈ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਮਾਂ ਨਾਲ ਛੁੱਟੀਆਂ ਮਨਾਉਣ ਲਈ ਮਨਾਲੀ ਪਹੁੰਚੀ ਹੋਈ ਹੈ ਇਨ੍ਹਾਂ ਤਸਵੀਰਾਂ 'ਚ ਸਾਰਾ ਬਿਜਲੀ ਮਹਾਦੇਵ ਦੇ ਦਰਸ਼ਨ ਕਰਨ ਹਿਮਾਚਲ ਪਹੁੰਚੀ ਹੋਈ ਹੈ ਸਾਰਾ ਬਾਲੀਵੁੱਡ ਦੀਆਂ ਉਨ੍ਹਾਂ ਕੁਝ ਅਭਿਨੇਤਰੀਆਂ 'ਚੋਂ ਇੱਕ ਹੈ, ਜਿਨ੍ਹਾਂ ਨੂੰ ਘੁੰਮਣ-ਫਿਰਨ ਦਾ ਬਹੁਤ ਸ਼ੌਕ ਹੈ ਇਨ੍ਹਾਂ ਤਸਵੀਰਾਂ 'ਚ ਉਹ ਮੌਸਮ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ ਫੈਨਜ਼ ਸਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਲੋਕ ਸਾਰਾ ਦੀਆਂ ਤਸਵੀਰਾਂ 'ਤੇ ਲਾਈਕਸ ਤੇ ਕਮੈਂਟਸ ਰਾਹੀਂ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ