ਅਦਾਕਾਰਾ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ
ABP Sanjha

ਅਦਾਕਾਰਾ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਉਹ ਬੋਲਡ ਤੇ ਹੌਟ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੰਦੀ ਹੈ
ABP Sanjha

ਉਹ ਬੋਲਡ ਤੇ ਹੌਟ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੰਦੀ ਹੈ

ਹਾਲ ਹੀ 'ਚ ਉਸ ਦੇ ਲੇਟੈਸਟ ਫੋਟੋਸ਼ੂਟ ਨੇ ਇੰਟਰਨੈੱਟ 'ਤੇ ਤਬਾਹੀ ਮਚਾ ਦਿੱਤੀ ਹੈ
ABP Sanjha

ABP Sanjha

ਹਾਲ ਹੀ 'ਚ ਉਸ ਦੇ ਲੇਟੈਸਟ ਫੋਟੋਸ਼ੂਟ ਨੇ ਇੰਟਰਨੈੱਟ 'ਤੇ ਤਬਾਹੀ ਮਚਾ ਦਿੱਤੀ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦੀ ਕਾਤਲ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ
ABP Sanjha

ABP Sanjha

ਇਨ੍ਹਾਂ ਤਸਵੀਰਾਂ 'ਚ ਉਸ ਦੀ ਕਾਤਲ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ

ABP Sanjha

ਉਸ ਦੇ ਰਵਾਇਤੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ

ਇਨ੍ਹਾਂ ਤਸਵੀਰਾਂ 'ਚ ਸਾਰਾ ਗੁਲਾਬੀ ਰੰਗ ਦੇ ਲਹਿੰਗਾ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ

ABP Sanjha

ABP Sanjha

ਇਸ ਲਹਿੰਗਾ ਦੇ ਨਾਲ ਉਸ ਨੇ ਸਿਲਵਰ ਡੀਪ ਨੇਕ ਬਲਾਊਜ਼ ਪਾਇਆ ਹੋਇਆ ਹੈ

ABP Sanjha

ABP Sanjha

ਸਾਰਾ ਨੇ ਮੈਚਿੰਗ ਦੁਪੱਟਾ ਵੀ ਲਿਆ ਹੈ, ਜੋ ਉਸ ਦੀ ਦਿੱਖ ਵਿੱਚ ਚਾਰ ਚੰਨ ਲਗਾ ਰਿਹਾ ਹੈ

ABP Sanjha

ਸਾਰਾ ਅਲੀ ਖਾਨ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਦਿੱਤਾ- ਇੰਡੀਅਨ ਬਾਰਬੀ

ਤਸਵੀਰਾਂ 'ਚ ਸਾਰਾ ਅਲੀ ਖਾਨ ਸ਼ਰਮੀਲੇ ਅੰਦਾਜ਼ 'ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ