ਅਦਾਕਾਰਾ ਸਾਰਾ ਅਲੀ ਖਾਨ ਨੇ ਪ੍ਰਸ਼ੰਸਕਾਂ ਨੂੰ ਟਰੀਟ ਦਿੰਦੇ ਹੋਏ ਆਪਣੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ

ਸਾਰਾ ਅਲੀ ਖਾਨ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ

ਸਾਰਾ ਅਲੀ ਖਾਨ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਆਪਣੇ ਮੂਡ ਬਾਰੇ ਦੱਸਿਆ ਹੈ

ਕੈਪਸ਼ਨ 'ਚ ਲਿਖਿਆ ਹੈ, ਮੋਗਲੀ ਦਾ ਮੂਡ ਅੱਜ ਮੇਰਾ ਹੈ

ਸਾਰਾ ਨੇ ਨਿਊਡ ਮੇਕਅੱਪ ਕੀਤਾ ਹੈ

ਸਾਰਾ ਵਾਲ ਖੁੱਲ੍ਹੇ ਰੱਖੇ ਹਨ

ਉਂਗਲਾਂ 'ਚ ਮੁੰਦਰੀਆਂ ਪਾਈਆਂ ਹੋਈਆਂ ਹਨ

ਸਾਰਾ ਅਲੀ ਖਾਨ ਸੋਸ਼ਲ ਮੀਡੀਆ ਕਾਫੀ ਐਕਟਿਵ ਰਹਿੰਦੀ ਹੈ