ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਉਹ ਆਪਣੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਹਾਲ ਹੀ 'ਚ ਉਨ੍ਹਾਂ ਦਾ ਦੇਸੀ ਅਵਤਾਰ ਸਾਹਮਣੇ ਆਇਆ ਹੈ।

ਸਾਰਾ ਨੇ ਇਹ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਜਿਸ 'ਚ ਉਹ ਇਕ ਵਾਰ ਫਿਰ ਤੋਂ ਟ੍ਰੇਡਿਸਨਲ ਲੁੱਕ 'ਚ ਨਜ਼ਰ ਆ ਰਹੀ ਹੈ।

ਸਾਰਾ ਗੁਲਾਬੀ ਰੰਗ ਦੀ ਸਾੜ੍ਹੀ 'ਚ ਇਕ ਪਿੰਡ 'ਚ ਇਕ ਮੰਜੇ 'ਤੇ ਬੈਠੀ ਦੇ ਰਹੀ ਪੋਜ਼।

ਸਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਯੂਜ਼ਰਸ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ।

ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਇਹ ਸਭ ਸਿਰਫ ਦਿਖਾਵਾ ਅਤੇ ਧੋਖਾ ਹੈ।

ਅਪਲੋਡ ਹੋਣ ਤੋਂ ਕੁਝ ਸਮੇਂ ਬਾਅਦ ਹੀ ਹਜ਼ਾਰਾਂ ਕੁਮੈਂਟਸ ਅਤੇ ਲਾਈਕਸ ਵੀ ਆ ਚੁੱਕੇ ।

ਸਾਰਾ ਅਲੀ ਖਾਨ ਜਲਦ ਹੀ ਫਿਲਮ 'ਏ ਵਤਨ ਮੇਰੇ ਵਤਨ' 'ਚ ਨਜ਼ਰ ਆਵੇਗੀ।