ਸਰਗੁਣ ਮਹਿਤਾ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਜ਼ਬਰਦਸਤ ਅਦਾਕਾਰੀ ਅਤੇ ਦਿੱਖ ਲਈ ਜਾਣੀ ਜਾਂਦੀ ਹੈ।

ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ।

ਹਾਲ ਹੀ 'ਚ ਉਸ ਦਾ ਸਿਜ਼ਲਿੰਗ ਲੁੱਕ ਦੇਖਣ ਨੂੰ ਮਿਲਿਆ ਹੈ।

ਤੁਸੀਂ ਵੀ ਦੇਖੋ ਇਹ ਤਸਵੀਰਾਂ.....

ਸੋਸ਼ਲ ਮੀਡੀਆ 'ਤੇ ਸਰਗੁਣ ਮਹਿਤਾ ਦੀ ਫੈਨ ਫਾਲੋਇੰਗ ਲਗਾਤਾਰ ਵੱਧ ਰਹੀ ਹੈ।

ਇਹੀ ਵਜ੍ਹਾ ਹੈ ਕਿ ਸਰਗੁਣ ਦੀ ਹਰ ਪੋਸਟ ਵਾਇਰਲ ਹੁੰਦੀ ਰਹਿੰਦੀ ਹੈ।

ਹੁਣ ਹਾਲ ਹੀ 'ਚ ਸਰਗੁਣ ਨੂੰ ਨੀਲੀ ਡੈਨਿਮ ਜੀਨਸ ਦੇ ਨਾਲ ਲਾਲ ਅਤੇ ਸੰਤਰੀ ਸ਼ੇਡ ਦੀ ਕਮੀਜ਼ ਪਹਿਨੀ ਹੋਈ ਨਜ਼ਰ ਆ ਰਹੀ ਹੈ।

ਤਸਵੀਰਾਂ 'ਚ ਸਰਗੁਣ ਸ਼ਰਟ ਦੇ ਬਟਨ ਖੋਲ੍ਹ ਕੇ ਬਰੇਲੇਟ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

ਪ੍ਰਸ਼ੰਸਕ ਅਦਾਕਾਰਾ ਦੇ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

ਤਸਵੀਰਾਂ 'ਚ ਸਰਗੁਣ ਸੜਕ 'ਤੇ ਖੜ੍ਹੀ ਹੋ ਕੇ ਵੱਖ-ਵੱਖ ਪੋਜ਼ ਦੇ ਰਹੀ ਹੈ।