ਸਰਗੁਣ ਮਹਿਤਾ ਤੇ ਰਵੀ ਦੂਬੇ ਇਨ੍ਹੀਂ ਦਿਨੀਂ ਲੰਡਨ 'ਚ ਛੁੱਟੀਆਂ ਮਨਾ ਰਹੇ ਹਨ

ਸਰਗੁਣ ਨੇ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ

ਤਸਵੀਰਾਂ 'ਚ ਸਰਗੁਣ ਮਹਿਤਾ ਆਪਣੇ ਪਤੀ ਰਵੀ ਦੂਬੇ ਨਾਲ ਹੱਥ ਮਿਲਾ ਕੇ ਲੰਡਨ ਦੀਆਂ ਸੜਕਾਂ 'ਤੇ ਘੁੰਮਦੀ ਨਜ਼ਰ ਆ ਰਹੀ ਹੈ

ਸਰਗੁਣ ਚਿੱਟੇ ਰੰਗ ਦੀ ਸ਼ਾਰਟ ਡਰੈੱਸ ਅਤੇ ਲਾਲ ਜੈਕੇਟ 'ਚ ਤਸਵੀਰਾਂ 'ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ

ਸਰਗੁਣ ਮਹਿਤਾ ਤੇ ਰਵੀ ਦੂਬੇ ਦਾ ਵਿਆਹ ਸਾਲ 2013 ਵਿੱਚ ਹੋਇਆ ਸੀ

ਦੋਵਾਂ ਦੇ ਇਸ ਖੂਬਸੂਰਤ ਰਿਸ਼ਤੇ ਨੂੰ 12 ਸਾਲ ਪੂਰੇ ਹੋ ਗਏ ਹਨ

ਦੋਵੇਂ ਸਿਰਫ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਹੀ ਨਹੀਂ ਬਲਕਿ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਵੀ ਚਰਚਾ 'ਚ ਰਹਿੰਦੇ ਹਨ

ਸਰਗੁਣ ਮਹਿਤਾ ਪੰਜਾਬ ਸਿਨੇਮਾ ਦੀ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ

ਸਰਗੁਣ ਤੇ ਰਵੀ ਨੇ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ