ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਸਰਗੁਣ ਮਹਿਤਾ ਪੰਜਾਬ ਦੀ ਮਸ਼ਹੂਰ ਅਦਾਕਾਰਾ ਹੈ।

ਪੰਜਾਬੀ ਫਿਲਮਾਂ ਤੋਂ ਇਲਾਵਾ ਅਦਾਕਾਰਾ ਕਈ ਟੀਵੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ।

ਅਦਾਕਾਰਾ ਕਮਾਈ ਦੇ ਮਾਮਲੇ ਵਿੱਚ ਬਾਲੀਵੁੱਡ ਅਭਿਨੇਤਰੀਆਂ ਦਾ ਮੁਕਾਬਲਾ ਕਰਦੀ ਹੈ।

ਪ੍ਰੋਫੈਸ਼ਨਲ ਲਾਈਫ ਤੋਂ ਇਲਾਵਾ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਕਾਰਨ ਵੀ ਚਰਚਾ 'ਚ ਰਹਿੰਦੀ ਹੈ।

ਸਰਗੁਣ ਮਹਿਤਾ ਅਤੇ ਪਤੀ ਰਵੀ ਦੂਬੇ ਦੀ ਲਵ ਸਟੋਰੀ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ

ਇਨ੍ਹਾਂ ਦੋਵਾਂ ਦੀ ਪ੍ਰੇਮ ਕਹਾਣੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ।

ਅਦਾਕਾਰਾ ਨੇ ਸਾਲ 2013 ਵਿੱਚ ਰਵੀ ਨਾਲ ਵਿਆਹ ਕਰਵਾਇਆ ਸੀ।

ਸਰਗੁਣ ਮਹਿਤਾ ਦਾ ਪਹਿਲਾ ਟੀਵੀ ਸ਼ੋਅ 12/24 ਕਰੋਲ ਬਾਗ ਸੀ

ਫਿਲਮਾਂ ਤੋਂ ਇਲਾਵਾ ਸਰਗੁਣ ਮਹਿਤਾ ਵੀਡੀਓ ਗੀਤਾਂ 'ਚ ਵੀ ਨਜ਼ਰ ਆ ਚੁੱਕੀ ਹੈ।