ਸਰਗੁਣ ਮਹਿਤਾ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਜ਼ਬਰਦਸਤ ਅਦਾਕਾਰੀ ਤੇ ਦਿੱਖ ਲਈ ਜਾਣੀ ਜਾਂਦੀ ਹੈ

ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ

ਹਾਲ ਹੀ 'ਚ ਉਸ ਦਾ ਸਿਜ਼ਲਿੰਗ ਲੁੱਕ ਦੇਖਣ ਨੂੰ ਮਿਲਿਆ ਹੈ

ਸੋਸ਼ਲ ਮੀਡੀਆ 'ਤੇ ਸਰਗੁਣ ਮਹਿਤਾ ਦੀ ਫੈਨ ਫਾਲੋਇੰਗ ਲਗਾਤਾਰ ਵੱਧ ਰਹੀ ਹੈ

ਸਰਗੁਣ ਦੀ ਹਰ ਪੋਸਟ ਵਾਇਰਲ ਹੁੰਦੀ ਰਹਿੰਦੀ ਹੈ

ਸੌਕਣ-ਸੌਕਣੇ ਮੂਵੀ 'ਚ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਿਆ ਸੀ

ਸਰਗੁਣ ਨੂੰ ਹਰੇ ਰੰਗ ਟੀਸ਼ਰਟ ਤੇ ਡੈਨਿਮ ਜੀਨਸ ਪਾਈ ਹੋਈ ਹੈ

ਤਸਵੀਰਾਂ 'ਚ ਸਰਗੁਣ ਸ਼ਰਟ ਦੇ ਬਟਨ ਖੋਲ੍ਹ ਕੇ ਬਰੇਲੇਟ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਪ੍ਰਸ਼ੰਸਕ ਅਦਾਕਾਰਾ ਦੇ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ

ਸਰਗੁਣ ਮਹਿਤਾ ਵ੍ਹਾਈਟ ਡਰੈੱਸ 'ਚ ਖੂਬਸੂਰਤ ਲੱਗ ਰਹੀ ਹੈ

ਸਰਗੁਣ ਮਹਿਤਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨ ਫਾਲੋਇੰਗ ਹੈ

ਸਰਗੁਣ ਮਹਿਤਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨ ਫਾਲੋਇੰਗ ਹੈ