ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ।



ਉਸ ਨੇ ਆਪਣੇ 8 ਸਾਲ ਦੇ ਫਿਲਮੀ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮ ਦਿੱਤੀ ਹੈ।



ਸਰਗੁਣ ਮਹਿਤਾ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਰਹਿੰਦੀ ਹੈ।



ਹੁਣ ਅਦਾਕਾਰਾ ਦੀਆਂ ਨਵੀਆਂ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।







ਸਰਗੁਣ ਮਹਿਤਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਇਹ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਫੈਨਜ਼ ਦੇ ਦਿਲਾਂ ਦੀਆਂ ਧੜਕਣਾਂ ਨੂੰ ਵਧਾ ਦਿੱਤਾ ਹੈ।



ਸਰਗੁਣ ਮਹਿਤਾ ਇਨ੍ਹਾਂ ਤਸਵੀਰਾਂ ਥਾਈ ਸਲਿੱਟ ਸਾੜੀ 'ਚ ਨਜ਼ਰ ਆ ਰਹੀ ਹੈ।



ਫੈਨਜ਼ ਇਨ੍ਹਾਂ ਤਸਵੀਰਾਂ ਨੂੰ ਦੇਖ ਸਰਗੁਣ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ।



ਉਸ ਦੀਆਂ ਇਨ੍ਹਾਂ ਤਸਵੀਰਾਂ ;ਤੇ ਫੈਨਜ਼ ਕਮੈਂਟ ਕਰਕੇ ਪਿਆਰ ਦੀ ਖੂਬ ਵਰਖਾ ਕਰ ਰਹੇ ਹਨ।