ਮੱਧ ਪ੍ਰਦੇਸ਼ ਪ੍ਰੋਫੈਸ਼ਨਲ ਐਗਜ਼ਾਮੀਨੇਸ਼ਨ ਬੋਰਡ (MPPEB) ਨੇ ਗਰੁੱਪ 5 ਭਰਤੀ 2023 ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਲਈ ਯੋਗ ਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 29 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰ ਨੂੰ ਅਧਿਕਾਰਤ ਵੈੱਬਸਾਈਟ esb.mp.gov.in 'ਤੇ ਜਾਣਾ ਪਵੇਗਾ।