SBI Hike MCLR: ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਦੇ ਗਾਹਕਾਂ ਲਈ ਹੈਰਾਨ ਕਰਨ ਵਾਲੀ ਖਬਰ ਹੈ। ਹੁਣ SBI ਤੋਂ ਲੋਨ ਲੈਣਾ ਮਹਿੰਗਾ ਹੋ ਜਾਵੇਗਾ ਅਤੇ ਨਵੇਂ ਅਤੇ ਪੁਰਾਣੇ ਗਾਹਕਾਂ ਦੀ EMI ਵੀ ਵਧੇਗੀ।