SBI SMS Alert Number: ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ ਭਾਵ SBI ਨੇ ਆਪਣੇ ਕਰੋੜਾਂ ਗਾਹਕਾਂ ਲਈ ਅਲਰਟ ਮੈਸੇਜ ਜਾਰੀ ਕੀਤਾ ਹੈ।