ਅੱਜ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਿਆ। ਅੱਜ BSE ਸੈਂਸੈਕਸ 223.02 ਅੰਕ ਡਿੱਗ ਕੇ 59233.76 ਅੰਕਾਂ ਦੇ ਪੱਧਰ 'ਤੇ ਖੁੱਲ੍ਹਿਆ।