Shah Rukh Khan Death Threat: ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਇਸ ਸਮੇਂ ਬਾਕਸ ਆਫਿਸ ਦੇ ਬਾਦਸ਼ਾਹ ਹਨ। ਉਸ ਦੀਆਂ ਦੋ ਬੈਕ ਟੂ ਬੈਕ ਫਿਲਮਾਂ 'ਪਠਾਨ' ਅਤੇ ਹੁਣ 'ਜਵਾਨ' ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।