SRK Watches Gadar 2: ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਜਵਾਨ ਨੂੰ ਲੈ ਕੇ ਸੁਰਖੀਆਂ 'ਚ ਹਨ। ਜਵਾਨ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।