ਮਸ਼ਹੂਰ ਅਦਾਕਾਰਾ ਸ਼ਮਾ ਸਿਕੰਦਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਦੀਵਾਲੀ ਦੇ ਮੌਕੇ 'ਤੇ ਸ਼ਮਾ ਦੀਆਂ ਤਾਜ਼ਾ ਤਸਵੀਰਾਂ ਨੇ ਮਹਿਫਲ ਲੁੱਟ ਲਈ ਹੈ।

ਅਦਾਕਾਰਾ ਸ਼ਮਾ ਸਿਕੰਦਰ ਆਏ ਦਿਨ ਸੁਰਖੀਆਂ 'ਚ ਬਣੀ ਰਹਿੰਦੀ ਹੈ।

ਦੀਵਾਲੀ ਦੇ ਤਿਉਹਾਰ 'ਤੇ ਸ਼ਮਾ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਮਚਾਈ ਧੂਮ

ਪਿੰਕ ਕਲਰ ਦੀ ਸਾੜ੍ਹੀ 'ਚ ਸ਼ਮਾ ਸਿਕੰਦਰ ਦਾ ਲੁੱਕ ਕਾਫੀ ਖੂਬਸੂਰਤ ਲੱਗ ਰਿਹਾ

ਸ਼ਮਾ ਆਪਣੀ ਹੌਟਨੈੱਸ ਨਾਲ ਫੋਟੋਆਂ 'ਚ ਚਾਰ ਚੰਦ ਲਗਾਉਣ ਦਾ ਕੰਮ ਕਰ ਰਹੀ ।

ਸ਼ਮਾ ਸਿਕੰਦਰ ਕਿਲਰ ਲੁੱਕ ਨਾਲ ਆਪਣੇ ਵੱਲ ਖਿੱਚ ਰਹੀ ਸਾਰਿਆਂ ਦਾ ਧਿਆਨ ।

ਸ਼ਮਾ ਸਿਕੰਦਰ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਤਹਿਲਕਾ।

ਸ਼ਮਾ ਦੇ ਫ਼ੈਨਜ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕੁਮੈਂਟ ਕਰ ਰਹੇ ਹਨ।

ਅਦਾਕਾਰਾ ਸ਼ਮਾ ਸਿਕੰਦਰ ਦਾ ਨਾਂ ਅਕਸਰ ਲਾਈਮਲਾਈਟ ਦਾ ਹਿੱਸਾ ਬਣੀ ਰਹਿੰਦੀ ਹੈ।