ਬਾਲੀਵੁੱਡ ਦੀ ਮਸ਼ਹੂਰ ਸਟਾਰ ਕਿਡ Shanaya Kapoor ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।