ਸ਼ਨਾਇਆ ਕਪੂਰ ਨੇ ਹਾਲ ਹੀ 'ਚ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ

ਸ਼ਨਾਇਆ ਕਪੂਰ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ

ਸ਼ਨਾਇਆ ਕਪੂਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਸ਼ਨਾਇਆ ਕਪੂਰ ਬਲੈਕ ਕਲਰ ਦੀ ਬੋਲਡ ਡਰੈੱਸ 'ਚ ਨਜ਼ਰ ਆ ਰਹੀ ਹੈ

ਸ਼ਨਾਇਆ ਕਪੂਰ ਦੀ ਇਹ ਡਰੈੱਸ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈ

ਸ਼ਨਾਇਆ ਕਪੂਰ ਬੋਲਡ ਅੰਦਾਜ਼ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਸ਼ਨਾਇਆ ਕਪੂਰ ਦੀ ਇਹ ਨਵੀਂ ਡਰੈੱਸ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ

ਇਨ੍ਹਾਂ ਤਸਵੀਰਾਂ 'ਚ ਸ਼ਨਾਇਆ ਆਪਣੀਆਂ ਅੱਖਾਂ ਨਾਲ ਪ੍ਰਸ਼ੰਸਕਾਂ 'ਤੇ ਜਾਦੂ ਚਲਾ ਰਹੀ ਹੈ

ਸ਼ਨਾਇਆ ਕਪੂਰ ਨੇ ਆਪਣੇ ਵਾਲਾਂ ਦਾ ਹਾਈ ਬਨ ਬਣਾ ਕੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ

ਇਨ੍ਹਾਂ ਤਸਵੀਰਾਂ ਵਿੱਚ ਸ਼ਨਾਇਆ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ